ਬੋਲੀ
bolee/bolī

ਪਰਿਭਾਸ਼ਾ

ਬੋਲਾ ਦਾ ਇਸਤ੍ਰੀ ਲਿੰਗ. ਬਹਿਰੀ. ਜਿਸ ਨੂੰ ਕੰਨਾਂ ਤੋਂ ਸੁਣਾਈ ਨਹੀਂ ਦਿੰਦਾ. ਡੋਰੀ। ੨. ਸੰਗ੍ਯਾ- ਵਾਣੀ। ੩. ਭਾਸਾ। ੪. ਤਾਨਾ. ਤ਼ਨਜ. ਜਿਵੇਂ- ਉਸ ਨੇ ਬੋਲੀ ਮਾਰੀ.
ਸਰੋਤ: ਮਹਾਨਕੋਸ਼

ਸ਼ਾਹਮੁਖੀ : بولی

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

language, tongue, dialect, pidgin; speech, parlance; taunt, jeer, sarcasm, derisive remark, gibe, jibe; auction, bid (at auction)
ਸਰੋਤ: ਪੰਜਾਬੀ ਸ਼ਬਦਕੋਸ਼

BOLÍ

ਅੰਗਰੇਜ਼ੀ ਵਿੱਚ ਅਰਥ2

s. f, Deaf person;—a. Deaf:—bolá baddal, a. Entirely deaf.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ