ਮਗਣ
magana/magana

ਪਰਿਭਾਸ਼ਾ

ਸੰਗ੍ਯਾ- ਵਰਣਿਕ ਗਣ, ਜਿਸ ਦਾ ਰੂਪ ਹੈ ਸਰਵ ਗੁਰੁ,  ਦੇਖੋ, ਗੁਣ ੭.
ਸਰੋਤ: ਮਹਾਨਕੋਸ਼

ਸ਼ਾਹਮੁਖੀ : مگن

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

prosodic foot of three long syllables
ਸਰੋਤ: ਪੰਜਾਬੀ ਸ਼ਬਦਕੋਸ਼