ਮਦੀਨ
matheena/madhīna

ਪਰਿਭਾਸ਼ਾ

ਫ਼ਾ. [مادہ] ਮਾਦਹ. ਇਸਤ੍ਰੀ. ਨਾਰੀ. ਨਰ ਦਾ ਜੋੜਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : مدین

ਸ਼ਬਦ ਸ਼੍ਰੇਣੀ : adjective & noun, feminine

ਅੰਗਰੇਜ਼ੀ ਵਿੱਚ ਅਰਥ

same as ਮਾਦਾ
ਸਰੋਤ: ਪੰਜਾਬੀ ਸ਼ਬਦਕੋਸ਼