ਮੀਲ
meela/mīla

ਪਰਿਭਾਸ਼ਾ

ਸੰ. मील्. ਧਾ- ਅੱਖਾਂ ਮੁੰਦਣੀਆਂ, ਪਲਕਾਂ ਮਾਰਨੀਆਂ, ਖਿੜਨਾ, ਫੈਲਣਾ। ੨. ਅੰ. Mile ੧੭੬੦ ਗਜ਼ ਦੀ ਲੰਬਾਈ ਅਥਵਾ ਅੱਠ ਫਰਲਾਂਗ (furlong)
ਸਰੋਤ: ਮਹਾਨਕੋਸ਼

ਸ਼ਾਹਮੁਖੀ : میل

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

mile
ਸਰੋਤ: ਪੰਜਾਬੀ ਸ਼ਬਦਕੋਸ਼