ਮੁੰਢ
munddha/munḍha

ਪਰਿਭਾਸ਼ਾ

ਸੰਗ੍ਯਾ- ਮੂਲ. ਜੜ. "ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ." (ਮਃ ੫. ਵਾਰ ਗਉ ੧)#੨. ਆਦਿ. ਮੁੱਢ. "ਮੁੰਢਹੁ ਘੁਥਾਜਾਇ." (ਸ੍ਰੀ ਅਃ ਮਃ ੩) "ਮੁੰਢੈ ਦੀ ਖਸਲਤਿ ਨ ਗਈਆ." (ਮਃ ੩. ਵਾਰ ਬਿਹਾ) ੩. ਭਾਵ- ਕਰਤਾਰ, ਜੋ ਸਭ ਦਾ ਮੂਲ ਹੈ. "ਮੁੰਢਹੁ ਭੁਲੇ ਮੁੰਢ ਤੇ, ਕਿਥੈ ਪਾਇਨਿ ਹਥੁ?" (ਮਃ ੫. ਗਉ ਵਾਰ ੧)
ਸਰੋਤ: ਮਹਾਨਕੋਸ਼

MUṆḌH

ਅੰਗਰੇਜ਼ੀ ਵਿੱਚ ਅਰਥ2

s. m, ee Muḍḍh.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ