ਮੇਰਾ
mayraa/mērā

ਪਰਿਭਾਸ਼ਾ

ਸਰਵ- ਮਾਮਕ. ਬੋਲਣ ਵਾਲੇ ਦਾ ਆਪਣਾ. "ਮੇਰਾ ਸਾਹਿਬ ਅਤਿ ਵਡਾ." (ਮਃ ੩. ਵਾਰ ਗੂਜ ੧) ੨. ਵਿ- ਮੁੱਖ. ਪ੍ਰਧਾਨ. ਦੇਖੋ, ਮੇਰੁ. "ਸਿਰੁ ਕੀਨੋ ਮੇਰਾ." (ਰਾਮ ਅਃ ਮਃ ੫) ਸਾਰੇ ਅੰਗਾਂ ਵਿੱਚੋਂ ਸਿਰ ਨੂੰ ਪ੍ਰਧਾਨ ਬਣਾਇਆ ਹੈ.
ਸਰੋਤ: ਮਹਾਨਕੋਸ਼

MERÁ

ਅੰਗਰੇਜ਼ੀ ਵਿੱਚ ਅਰਥ2

pron. (M.), ) Loamy soil; i. q. Mairá.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ