ਮੈਥੁਨ
maithuna/maithuna

ਪਰਿਭਾਸ਼ਾ

ਮਿਥੁਨ (ਜੋੜੇ) ਦਾ ਮਿਲਾਪ. ਇਸਤ੍ਰੀ ਪੁਰੁਸ ਦਾ ਸੰਗਮ. ਰਤਿਕ੍ਰੀੜਾ. ਦੇਖੋ, ਮਿਥ ਧਾ. ਚਰਕ- ਸੰਹਿਤਾ ਵਿੱਚ ਵਸੰਤ ਅਤੇ ਸਰਦ ਰੁੱਤ ਵਿੱਚ ਤਿੰਨ ਦਿਨਾਂ ਪਿੱਛੋਂ, ਵਰਖਾ ਅਤੇ ਗਰਮੀ ਦੀ ਰੁੱਤ ਵਿੱਚ ਪੰਦਰਾਂ ਦਿਨਾਂ ਪਿੱਛੋਂ ਭੋਗ ਕਰਨਾ, ਅਰੋਗਤਾ ਦਾ ਵਿਚਾਰ ਕਰਕੇ ਲਿਖਿਆ ਹੈ.¹
ਸਰੋਤ: ਮਹਾਨਕੋਸ਼