ਮੋਇਆ
moiaa/moiā

ਪਰਿਭਾਸ਼ਾ

ਮਰਿਆ ਮ੍ਰਿਤ ਭਇਆ. "ਮੋਇਆ ਕਉ ਕਿਆ ਰੋਵਹੁ ਭਾਈ?" (ਆਸਾ ਅਃ ਮਃ ੧)
ਸਰੋਤ: ਮਹਾਨਕੋਸ਼