ਪਰਿਭਾਸ਼ਾ
ਦੇਖੋ, ਮਾਂਗਨਾ। ੨. ਦੇਖੋ, ਮੰਹਨ. "ਗੁਰੂ ਪੀਰੁ ਸਦਾਏ ਮੰਗਣ ਜਾਇ." (ਮਃ ੧. ਵਾਰ ਸਾਰ) "ਮੰਗਣਾ ਤ ਸਚੁ ਇਕੁ." (ਮਃ ੫. ਵਾਰ ਗਉ ੨) ੩. ਦੇਖੋ, ਮੰਗਨੀ ੨. ਅਤੇ ਮੰਗੇਵਾ.
ਸਰੋਤ: ਮਹਾਨਕੋਸ਼
ਸ਼ਾਹਮੁਖੀ : منگنا
ਅੰਗਰੇਜ਼ੀ ਵਿੱਚ ਅਰਥ
betrothal, espousal, engagement; also ਮੰਗਣੀ ; verb, transitive to have or get one betrothed
ਸਰੋਤ: ਪੰਜਾਬੀ ਸ਼ਬਦਕੋਸ਼
ਪਰਿਭਾਸ਼ਾ
ਦੇਖੋ, ਮਾਂਗਨਾ। ੨. ਦੇਖੋ, ਮੰਹਨ. "ਗੁਰੂ ਪੀਰੁ ਸਦਾਏ ਮੰਗਣ ਜਾਇ." (ਮਃ ੧. ਵਾਰ ਸਾਰ) "ਮੰਗਣਾ ਤ ਸਚੁ ਇਕੁ." (ਮਃ ੫. ਵਾਰ ਗਉ ੨) ੩. ਦੇਖੋ, ਮੰਗਨੀ ੨. ਅਤੇ ਮੰਗੇਵਾ.
ਸਰੋਤ: ਮਹਾਨਕੋਸ਼
ਸ਼ਾਹਮੁਖੀ : منگنا
ਅੰਗਰੇਜ਼ੀ ਵਿੱਚ ਅਰਥ
to beg, ask for, demand, request for; to borrow
ਸਰੋਤ: ਪੰਜਾਬੀ ਸ਼ਬਦਕੋਸ਼
MAṆGGṈÁ
ਅੰਗਰੇਜ਼ੀ ਵਿੱਚ ਅਰਥ2
v. a, To ask for, to demand, to beg, to pray, to solicit, to crave, to want, to desire, to seek; to betroth:—maṇggṉá, taṇggṉá, v. n. To ask, to beg.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ