ਮੰਦਿਰ
manthira/mandhira

ਪਰਿਭਾਸ਼ਾ

ਸੰ. ਸੰਗ੍ਯਾ- ਦੇਵਤਾ ਦਾ ਘਰ। ੨. ਰਾਜਭਵਨ, ਜਿਸ ਵਿੱਚ ਮੰਦ (ਆਨੰਦ) ਕੀਤਾ ਜਾਂਦਾ ਹੈ. ਦੇਖੋ, ਮੰਦ ਧਾ। ੩. ਸ਼ਹਰ. ਨਗਰ। ੪. ਸਮੁੰਦਰ।੫ ਗੋਡੇ ਦਾ ਪਿਛਲਾ ਹਿੱਸਾ, ਖੁੱਚ.
ਸਰੋਤ: ਮਹਾਨਕੋਸ਼

ਸ਼ਾਹਮੁਖੀ : مندِر

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

same as ਮੰਦਰ
ਸਰੋਤ: ਪੰਜਾਬੀ ਸ਼ਬਦਕੋਸ਼