ਵ੍ਰਿੰਦ
vrintha/vrindha

ਪਰਿਭਾਸ਼ਾ

वृन्द- ਸੰਗ੍ਯਾ- ਸਮੁਦਾਯ. ਸਮੂਹ. ਝੁੰਡ। ੨. ਸੌ ਕਰੋੜ ਅਥਵਾ ਦਸ਼ ਅਰਬ ਦੀ ਸੰਖ੍ਯਾ। ੩. ਇੱਕ ਕਵਿ, ਜਿਸ ਦੀ "ਦ੍ਰਿਸ੍ਟਾਂਤ ਸ਼ਤਸਈ" ਬਹੁਤ ਮਨੋਹਰ ਹੈ.¹
ਸਰੋਤ: ਮਹਾਨਕੋਸ਼