ਪਰਿਭਾਸ਼ਾ
ਦੇਖੋ, ਸਤ, ਸਤਿ ਅਤੇ ਸਤ੍ਯ। ੨. ਸਪ੍ਤ. ਸਾਤ। ੩. ਸ਼ਸਤ੍ਰਨਾਮਮਾਲਾ ਵਿੱਚ ਸੂਤ ਦੀ ਥਾਂ ਲਿਖਾਰੀ ਨੇ ਕਈ ਥਾਂ ਸੱਤ ਲਿਖ ਦਿੱਤਾ ਹੈ, ਯਥਾ- "ਸਭ ਅਰਜਨ ਕੇ ਨਾਮ ਲੈ ਸੱਤ ਸ਼ਬਦ ਪੁਨਦੇਹੁ." (੧੪੫) ਚਾਹੀਏ ਅਰਜਨ ਸੂਤ. ਅਰਜੁਨ ਦਾ ਰਥਵਾਹੀ ਕ੍ਰਿਸਨਦੇਵ. ਦੇਖੋ, ਸੱਤਰਿ.
ਸਰੋਤ: ਮਹਾਨਕੋਸ਼
ਸ਼ਾਹਮੁਖੀ : ستّ
ਅੰਗਰੇਜ਼ੀ ਵਿੱਚ ਅਰਥ
seven
ਸਰੋਤ: ਪੰਜਾਬੀ ਸ਼ਬਦਕੋਸ਼

same as ਸੱਚ
ਸਰੋਤ: ਪੰਜਾਬੀ ਸ਼ਬਦਕੋਸ਼
SATT
ਅੰਗਰੇਜ਼ੀ ਵਿੱਚ ਅਰਥ2
a, even:—s. m. Truth, righteousness, virtue; the true God, the All-prevading Spirit;—ad. Truly. See Sat.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ