ਅਨਘੜਿਆ ਡੰਡਾ ਹੋਣਾ

- (ਬੇਵਕੂਫ, ਕੁਚੱਜਾ)

ਜੇ ਬਰਕਤ ਸਿਆਣੀ ਤੇ ਸੁਚੱਜੀ ਹੁੰਦੀ, ਤਾਂ ਖਬਰੇ ਕੁਝ ਦਿਹਾੜੇ ਸੌਖੇ ਨਿਕਲਦੇ ਪਰ ਉਹ ਨਿਰਾ ਡੰਗਰ ਦਾ ਡੰਗਰ, ਅਨਘੜਿਆ ਡੰਡਾ, ਆਪਣਾ ਆਪ ਦੱਸਣ ਲੱਗੀ।

ਸ਼ੇਅਰ ਕਰੋ

📝 ਸੋਧ ਲਈ ਭੇਜੋ