ਸਾਈਂ ਸਾਨੂੰ ਮੇਲ ਉਨ੍ਹਾਂ ਨੂੰ

ਸਾਈਂ ਸਾਨੂੰ ਮੇਲ ਉਨ੍ਹਾਂ ਨੂੰ, ਜੋ ਤੇਰੇ ਰਹਿਨ ਹਜ਼ੂਰੀ ।

ਰਹਿਨ ਹਜ਼ੂਰੀ ਤੇ ਬੇਮਗ਼ਰੂਰੀ, ਸੇ ਖਾਸ ਬੰਦੇ ਉਹ ਨੂਰੀ ।

ਕਰਨ ਕਨਾਇਤ ਤੇ ਪਕੜਨ ਗੋਸ਼ਾ, ਉਥੇ ਕਾਰ ਇਹਾ ਮਨਜ਼ੂਰੀ ।

ਸੰਤਰੇਣ ਉਹ ਕਾਮਲ ਹੋਏ, ਜਿਨ੍ਹਾਂ ਜ਼ਿਕਰ ਕੀਤਾ ਮਨਸੂਰੀ ।

📝 ਸੋਧ ਲਈ ਭੇਜੋ